HomePunjabi NewsLiberal Breakingਬ੍ਰੇਕਿੰਗ: ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ...

ਬ੍ਰੇਕਿੰਗ: ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਕੀਤੀਆਂ ਗਈਆਂ ਸਮਾਪਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਦੀ ਮੀਟਿੰਗ ਵਿੱਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਨੂੰ ਸਮਾਪਤ ਕਰ ਦਿੱਤਾ ਗਿਆ ਹੈ। ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਮਰੀਨ ਹਾਲ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਿੰਸੀਪਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ।

RELATED ARTICLES

Most Popular

Recent Comments