ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਡਾਕਟਰ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਦੇ ਕੋਲੋਂ ਆਪਣੀ ਜਿੰਮੇਵਾਰੀ ਸਹੀ ਤਰੀਕੇ ਨਾਲ ਨਹੀਂ ਨਿਭਾ ਹੋਈ ਜਿਸ ਕਰਕੇ ਉਸਨੇ ਇਸਤੀਫਾ ਦਿੱਤਾ ਹੈ । ਜਗੀਰ ਕੌਰ ਨੇ ਕਿਹਾ ਕਿ ਮੈਦਾਨ ਛੱਡ ਕੇ ਭੱਜ ਜਾਣਾ ਕਾਇਰਤਾ ਦੀ ਨਿਸ਼ਾਨੀ ਹੈ।
ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਬੀਬੀ ਜਗੀਰ ਕੌਰ ਦਾ ਬਿਆਨ ਆਇਆ ਸਾਹਮਣੇ
RELATED ARTICLES