HomePunjabi NewsLiberal Breakingਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਬੀਬੀ ਜਗੀਰ ਕੌਰ ਦਾ...

ਬ੍ਰੇਕਿੰਗ : ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਤੇ ਬੀਬੀ ਜਗੀਰ ਕੌਰ ਦਾ ਬਿਆਨ ਆਇਆ ਸਾਹਮਣੇ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਡਾਕਟਰ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੀ ਸਿਆਸਤ ਗਰਮਾ ਗਈ ਹੈ । ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਹਰਜਿੰਦਰ ਸਿੰਘ ਧਾਮੀ ਦੇ ਕੋਲੋਂ ਆਪਣੀ ਜਿੰਮੇਵਾਰੀ ਸਹੀ ਤਰੀਕੇ ਨਾਲ ਨਹੀਂ ਨਿਭਾ ਹੋਈ ਜਿਸ ਕਰਕੇ ਉਸਨੇ ਇਸਤੀਫਾ ਦਿੱਤਾ ਹੈ । ਜਗੀਰ ਕੌਰ ਨੇ ਕਿਹਾ ਕਿ ਮੈਦਾਨ ਛੱਡ ਕੇ ਭੱਜ ਜਾਣਾ ਕਾਇਰਤਾ ਦੀ ਨਿਸ਼ਾਨੀ ਹੈ।

RELATED ARTICLES

Most Popular

Recent Comments