ਪੰਜਾਬ ਦੀਆਂ ਸਰਕਾਰੀ ਬੱਸਾਂ ਦੀ ਹੜਤਾਲ ਖਤਮ ਹੋ ਗਈ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਕੱਲ ਪਨ ਬਸ ਤੇ ਪੀਆਰਟੀਸੀ ਮੁਲਾਜ਼ਮ ਯੂਨੀਅਨ ਨੇ ਹੜਤਾਲ ਸ਼ੁਰੂ ਕੀਤੀ ਸੀ ਅਤੇ ਐਲਾਨ ਕੀਤਾ ਸੀ ਕਿ ਹੜਤਾਲ ਤਿੰਨ ਦਿਨ ਤੱਕ ਜਾਰੀ ਰਹੇਗੀ। ਅੱਜ ਹੜਤਾਲ ਦਾ ਦੂਜਾ ਦਿਨ ਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦਰਸ਼ਨਕਾਰੀਆਂ ਨੂੰ 15 ਜਨਵਰੀ ਨੂੰ ਮਿਲਣ ਦਾ ਸਮਾਂ ਦਿੱਤਾ ਹੈ ਜਿਸ ਕਰਕੇ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ ਹੈ।
ਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਹੋਈ ਖਤਮ
RELATED ARTICLES