More
    HomePunjabi NewsLiberal Breakingਬ੍ਰੇਕਿੰਗ: ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ 'ਤੇ ਸੁਣਵਾਈ ਕੀਤੀ...

    ਬ੍ਰੇਕਿੰਗ: ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ ਕੀਤੀ ਮੁਲਤਵੀ

    ਬ੍ਰੇਕਿੰਗ: ਸੁਪਰੀਮ ਕੋਰਟ ਨੇ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਸੁਣਵਾਈ 2 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ ਹੈ। ਰਾਜੋਆਣਾ ਨੇ ਆਪਣੀ ਸਜ਼ਾ-ਏ-ਮੌਤ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ। ਅਦਾਲਤ ਹੁਣ 2 ਹਫ਼ਤਿਆਂ ਬਾਅਦ ਇਸ ਪਟੀਸ਼ਨ ‘ਤੇ ਮੁੜ ਸੁਣਵਾਈ ਕਰੇਗੀ।

    RELATED ARTICLES

    Most Popular

    Recent Comments