ਬ੍ਰੇਕਿੰਗ: ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ। ਕੋਰਟ ਨੇ ਕਿਹਾ ਹੈ ਕਿ ਡੱਲੇਵਾਲ ਨੂੰ ਡਾਕਟਰੀ ਸਹਾਇਤਾ ਦਿੱਤੀ ਜਾਵੇ ਅਤੇ ਸਰਕਾਰ ਦੇ ਨੁਮਾਇੰਦੇ ਜਾ ਕੇ ਡੱਲੇਵਾਲ ਨਾਲ ਗੱਲਬਾਤ ਕਰਨ। ਉਹਨਾਂ ਨੂੰ ਤਾਕਤ ਦੇ ਨਾਲ ਭੁੱਖ ਹੜਤਾਲ ਤੋੜਨ ਲਈ ਮਜਬੂਰ ਨਾ ਕੀਤਾ ਜਾਵੇ ਕਿਉਂਕਿ ਜਗਜੀਤ ਸਿੰਘ ਡਲੇਵਾਲ ਦੀ ਜਿੰਦਗੀ ਅੰਦੋਲਨ ਨਾਲੋਂ ਕੀਮਤੀ ਹੈ।
ਬ੍ਰੇਕਿੰਗ : ਕਿਸਾਨ ਆਗੂ ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਦਿੱਤੇ ਨਿਰਦੇਸ਼
RELATED ARTICLES


