HomePunjabi NewsLiberal Breakingਬ੍ਰੇਕਿੰਗ: ਸੁਪਰੀਮ ਕੋਰਟ ਨੇ ਨਗਰ ਨਿਗਮ ਚੋਣਾਂ ਤੇ ਰੋਕ ਲਗਾਉਣ ਤੋਂ ਕੀਤਾ...

ਬ੍ਰੇਕਿੰਗ: ਸੁਪਰੀਮ ਕੋਰਟ ਨੇ ਨਗਰ ਨਿਗਮ ਚੋਣਾਂ ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਨਗਰ ਨਿਗਮ ਚੋਣਾਂ ਬਾਰੇ ਅਹਿਮ ਫੈਸਲਾ ਦਿੱਤਾ ਹੈ । ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਤੇ ਰੋਕ ਲਗਾਉਣ ਤੋਂ ਸੁਪਰੀਮ ਕੋਰਟ ਨੇ ਇਨਕਾਰ ਕਰ ਦਿੱਤਾ ਹੈ। ਦੱਸਣ ਯੋਗ ਹੈ ਕਿ ਪੰਜਾਬ ਵਿੱਚ ਹੋਣ ਵਾਲੀਆਂ ਚੋਣਾਂ ਤੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਵੱਲੋਂ ਰੋਕ ਲਗਾਉਣ ਦੀ ਮੰਗ ਕੀਤੀ ਗਈ ਸੀ।

RELATED ARTICLES

Most Popular

Recent Comments