HomePunjabi NewsLiberal Breakingਬ੍ਰੇਕਿੰਗ : ਸੁਪਰੀਮ ਕੋਰਟ ਨੇ ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਆਪ...

ਬ੍ਰੇਕਿੰਗ : ਸੁਪਰੀਮ ਕੋਰਟ ਨੇ ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਆਪ ਸਰਕਾਰ ਨੂੰ ਲਗਾਈ ਫਟਕਾਰ

ਬ੍ਰੇਕਿੰਗ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ‘ਚ ਪ੍ਰਦੂਸ਼ਣ ਨੂੰ ਲੈ ਕੇ ਆਪ ਸਰਕਾਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਕਿਹਾ, ‘ਅਸੀਂ ਦਿੱਲੀ ਸਰਕਾਰ ਦੀਆਂ ਕੋਸ਼ਿਸ਼ਾਂ ਤੋਂ ਸੰਤੁਸ਼ਟ ਨਹੀਂ ਹਾਂ। ਸਰਕਾਰ ਨੇ ਟਰੱਕਾਂ ਦੀ ਐਂਟਰੀ ਰੋਕਣ ਲਈ ਵੀ ਕੁਝ ਨਹੀਂ ਕੀਤਾ, ਸੁਪਰੀਮ ਕੋਰਟ ਨੇ ਕਿਹਾ ਕਿ 113 ਐਂਟਰੀ ਪੁਆਇੰਟਾਂ ‘ਤੇ ਸਿਰਫ 13 ਸੀ.ਸੀ.ਟੀ.ਵੀ., ਸਰਕਾਰ ਨੂੰ ਇਨ੍ਹਾਂ ਸਾਰੇ ਐਂਟਰੀ ਪੁਆਇੰਟਾਂ ’ਤੇ ਪੁਲਿਸ ਤਾਇਨਾਤ ਕਰਨੀ ਚਾਹੀਦੀ ਹੈ।

RELATED ARTICLES

Most Popular

Recent Comments