ਮਹਿਲਾ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਪਹਿਲਾ ਮੈਚ ਮੌਜੂਦਾ ਚੈਂਪੀਅਨ ਰਾਇਲ ਚੈਲੰਜਰਜ਼ ਬੈਂਗਲੁਰੂ ਅਤੇ ਗੁਜਰਾਤ ਜਾਇੰਟਸ ਵਿਚਾਲੇ ਹੋਵੇਗਾ। ਇਹ ਮੈਚ ਵਡੋਦਰਾ ਇੰਟਰਨੈਸ਼ਨਲ ਸਟੇਡੀਅਮ ‘ਚ ਸ਼ਾਮ 7:30 ਵਜੇ ਖੇਡਿਆ ਜਾਵੇਗਾ। 5 ਟੀਮਾਂ ਵਿਚਾਲੇ 29 ਦਿਨ ਤੱਕ ਚੱਲਣ ਵਾਲੇ ਇਸ ਟੂਰਨਾਮੈਂਟ ‘ਚ 22 ਮੈਚ ਖੇਡੇ ਜਾਣਗੇ। ਐਲੀਮੀਨੇਟਰ 13 ਮਾਰਚ ਨੂੰ ਅਤੇ ਫਾਈਨਲ 15 ਮਾਰਚ ਨੂੰ ਮੁੰਬਈ ਵਿੱਚ ਹੋਵੇਗਾ।
ਬ੍ਰੇਕਿੰਗ: ਮਹਿਲਾ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਅੱਜ ਤੋਂ ਸ਼ੁਰੂ
RELATED ARTICLES