ਪੰਜਾਬ ਵਿੱਚ ਅੱਜ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਵੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਾਲ ਹੀ ਵਿੱਚ ਹੋਈ ਬਾਰਸ਼ ਤੋਂ ਬਾਅਦ ਸੂਬੇ ਵਿੱਚ ਹਾਲਾਤ ਸੁਧਰੇ ਹਨ। ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ ਅਤੇ ਤੇਜ਼ ਹਵਾਵਾਂ ਚੱਲ ਰਹੀਆਂ ਹਨ।
ਬ੍ਰੇਕਿੰਗ : ਪੰਜਾਬ ਵਿੱਚ ਮੌਸਮ ਨੇ ਫਿਰ ਬਦਲਿਆ ਰੰਗ, ਬਾਰਿਸ਼ ਤੇ ਚਲ ਰਹੀਆਂ ਤੇਜ ਹਵਾਵਾਂ
RELATED ARTICLES