ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਚੰਡੀਗੜ੍ਹ ਵਿਖੇ ਕੀਤੀ ਜਾਵੇਗੀ। ਇਹ ਮੀਟਿੰਗ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਵਿੱਚ ਹੋਵੇਗੀ। ਮੀਟਿੰਗ ਦੁਪਹਿਰ 3 ਵਜੇ ਕੀਤੀ ਜਾਵੇਗੀ। ਜਿਸ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਸਮੇਤ ਹੋਰ ਅਹਿਮ ਮਸਲਿਆਂ ਤੇ ਚਰਚਾ ਹੋ ਸਕਦੀ ਹੈ। ਇਸ ਦੀ ਜਾਣਕਾਰੀ ਡਾਕਟਰ ਦਲਜੀਤ ਚੀਮਾ ਨੇ ਆਪਣੇ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ।
ਬ੍ਰੇਕਿੰਗ : ਅੱਜ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ
RELATED ARTICLES