ਸੋਨਾ ਅੱਜ ਯਾਨੀ 4 ਫਰਵਰੀ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 259 ਰੁਪਏ ਵਧ ਕੇ 82,963 ਰੁਪਏ ਹੋ ਗਈ ਹੈ। ਚਾਂਦੀ ਦੀ ਕੀਮਤ ਵੀ ਅੱਜ ਵਧ ਰਹੀ ਹੈ। ਇਹ 162 ਰੁਪਏ ਮਹਿੰਗਾ ਹੋ ਕੇ 93,475 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ।
ਬ੍ਰੇਕਿੰਗ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫ਼ਿਰ ਆਇਆ ਬਦਲਾਅ
RELATED ARTICLES

