ਬੁੱਧਵਾਰ ਨੂੰ ਸਨਰਾਈਜ਼ਰਜ਼ ਹੈਦਰਾਬਾਦ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਖੇਡੇ ਜਾਣ ਵਾਲੇ ਆਈਪੀਐਲ ਮੈਚ ਵਿੱਚ, ਸਾਰੇ ਖਿਡਾਰੀ ਅਤੇ ਅੰਪਾਇਰ ਕਾਲੀਆਂ ਪੱਟੀਆਂ ਬੰਨ੍ਹ ਕੇ ਮੈਦਾਨ ਵਿੱਚ ਦਾਖਲ ਹੋਣਗੇ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਹ ਫੈਸਲਾ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ ਜਾਨ ਗਵਾਉਣ ਵਾਲੇ 28 ਲੋਕਾਂ ਨੂੰ ਸ਼ਰਧਾਂਜਲੀ ਦੇਣ ਲਈ ਲਿਆ ਹੈ।
ਬ੍ਰੇਕਿੰਗ : ਹੈਦਰਾਬਾਦ ਅਤੇ ਮੁੰਬਈ ਦੇ ਹੋਣ ਵਾਲੇ ਅੱਜ ਦੇ ਮੈਚ ਵਿੱਚ ਨਹੀਂ ਹੋਵੇਗਾ ਸੈਲਿਬਰੇਸ਼ਨ
RELATED ARTICLES