ਪੰਜਾਬ ਦੇ ਡੀਸੀ ਦਫ਼ਤਰ ਮੁਲਾਜ਼ਮਾਂ ਵੱਲੋਂ ਦਿੱਤਾ ਗਿਆ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਗਿਆ ਹੈ। ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਕੱਲ੍ਹ ਯਾਨੀ ਬੁੱਧਵਾਰ ਤੋਂ ਤਿੰਨ ਦਿਨ ਤੱਕ ਸਾਰਾ ਕੰਮਕਾਜ ਪ੍ਰਭਾਵਿਤ ਹੋਣ ਵਾਲਾ ਸੀ। ਪਰ ਸੋਮਵਾਰ ਰਾਤ ਨੂੰ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਮਾਲ ਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਹੜਤਾਲ ਮੁਲਤਵੀ ਕਰ ਦਿੱਤੀ ਗਈ
ਬ੍ਰੇਕਿੰਗ : ਪੰਜਾਬ ਦੇ ਡੀਸੀ ਦਫ਼ਤਰ ਦੇ ਮੁਲਾਜ਼ਮ ਨਹੀਂ ਕਰਨਗੇ ਹੜਤਾਲ
RELATED ARTICLES