ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਟਿਆਲਾ ਵਿਖੇ ਝੰਡਾ ਲਹਿਰਾਇਆ। ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਉਹਨਾਂ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਵਿੱਚ ਵੱਡੀ ਭਰਤੀ ਕੀਤੀ ਜਾਵੇਗੀ। ਪੰਜਾਬ ਪੁਲਿਸ ਵਿੱਚ 10 ਹਜਾਰ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇਗੀ। ਜਿਸ ਦੇ ਚਲਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ । ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਆਪਣੇ ਵਾਅਦੇ ਪ੍ਰਤੀ ਬੇਹਦ ਸਜਗ ਹੈ ।
ਬ੍ਰੇਕਿੰਗ : ਪੰਜਾਬ ਪੁਲਿਸ ਵਿੱਚ ਹੋਵੇਗੀ 10 ਹਜ਼ਾਰ ਪੋਸਟਾਂ ਤੇ ਭਰਤੀ
RELATED ARTICLES