ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਤੀਜਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੇਅਦਬੀ ਨਾਲ ਸਬੰਧਤ ਕਾਨੂੰਨ ਦਾ ਖਰੜਾ ਪੇਸ਼ ਕੀਤਾ। ਇਸ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਪਾਰਟੀ ਆਗੂਆਂ ਨੂੰ ਆਪਣੇ ਕੈਬਿਨ ਵਿੱਚ ਬੁਲਾਇਆ ਅਤੇ ਉਨ੍ਹਾਂ ਨਾਲ ਗੱਲਬਾਤ ਕੀਤੀ ਤਾਂ ਜੋ ਬਿੱਲ ਪੇਸ਼ ਕਰਦੇ ਸਮੇਂ ਕੋਈ ਹੰਗਾਮਾ ਨਾ ਹੋਵੇ।
ਬ੍ਰੇਕਿੰਗ : ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ
RELATED ARTICLES