ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਯਾਤਰੀਆਂ ਲਈ ਖੁਸ਼ਖਬਰੀ ਹੈ। ਉਨ੍ਹਾਂ ਨੂੰ ਹੁਣ ਇਮੀਗ੍ਰੇਸ਼ਨ ਅਤੇ ਚੈਕਿੰਗ ਦੌਰਾਨ ਲੰਬੀਆਂ ਕਤਾਰਾਂ ਵਿੱਚ ਇੰਤਜ਼ਾਰ ਨਹੀਂ ਕਰਨਾ ਪਵੇਗਾ। ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਲਿਮਟਿਡ ਨੇ ਸਹੂਲਤਾਂ ਵਿੱਚ ਸੁਧਾਰ ਕੀਤਾ ਹੈ ਅਤੇ ਕਾਊਂਟਰਾਂ ਦੀ ਗਿਣਤੀ ਵਧਾ ਦਿੱਤੀ ਹੈ। ਹਵਾਈ ਅੱਡੇ ਦੇ ਸੀਈਓ ਅਜੇ ਵਰਮਾ ਨੇ ਕਿਹਾ, “ਯਾਤਰੀਆਂ ਨੂੰ ਤੇਜ਼, ਸੁਰੱਖਿਅਤ ਅਤੇ ਆਰਾਮਦਾਇਕ ਸੇਵਾ ਪ੍ਰਦਾਨ ਕਰਨਾ ਸਾਡੀ ਪਹਿਲੀ ਤਰਜੀਹ ਹੈ।”
ਬ੍ਰੇਕਿੰਗ : ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ੁਰੂ ਹੋਈ ਇਹ ਸਹੂਲਤ
RELATED ARTICLES