ਬ੍ਰੇਕਿੰਗ: ਦਿੱਲੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ਅਹੁਦੇ ਅਤੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਕੈਲਾਸ਼ ਗਹਿਲੋਤ ਨੇ ਐਤਵਾਰ ਸਵੇਰੇ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਆਪਣੇ ਅਸਤੀਫੇ ਦਾ ਐਲਾਨ ਕੀਤਾ। ਗਹਿਲੋਤ ਨੇ ਕੇਜਰੀਵਾਲ ਨੂੰ ਲਿਖੀ ਚਿੱਠੀ ‘ਚ ਯਮੁਨਾ ਦੀ ਸਫਾਈ ਦੇ ਮੁੱਦੇ ‘ਤੇ ‘ਆਪ’ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ- ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਨਾਲ ਲੜ ਕੇ ਬਹੁਤ ਸਮਾਂ ਬਰਬਾਦ ਕੀਤਾ। ਪਾਰਟੀ ਨੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ।
ਬ੍ਰੇਕਿੰਗ: ਆਮ ਆਦਮੀ ਪਾਰਟੀ ਦੇ ਇਸ ਸੀਨੀਅਰ ਲੀਡਰ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
RELATED ARTICLES