ਸ਼੍ਰੋਮਣੀ ਅਕਾਲੀ ਦਲ ਨੂੰ ਖਰੜ ਤੋਂ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਨੇ ਪਾਰਟੀ ਛੱਡਣ ਦਾ ਐਲਾਨ ਕੀਤਾ ਹੈ। ਉਹ ਪਾਰਟੀ ਵਿੱਚ ਹਲਕਾ ਇੰਚਾਰਜ ਦੀ ਜ਼ਿੰਮੇਵਾਰੀ ਸੰਭਾਲ ਰਹੇ ਸਨ ਅਤੇ ਦੋ ਵਾਰ ਖਰੜ ਵਿਧਾਨ ਸਭਾ ਤੋਂ ਚੋਣ ਲੜ ਚੁੱਕੇ ਹਨ, ਰਣਜੀਤ ਸਿੰਘ ਗਿੱਲ ਨੂੰ ਸੁਖਬੀਰ ਬਾਦਲ ਦਾ ਕਰੀਬੀ ਮੰਨਿਆ ਜਾਂਦਾ ਹੈ।
ਬ੍ਰੇਕਿੰਗ : ਸ਼੍ਰੋਮਣੀ ਅਕਾਲੀ ਦਲ ਦੇ ਇਸ ਵੱਡੇ ਆਗੁ ਨੇ ਪਾਰਟੀ ਨੂੰ ਕਿਹਾ ਅਲਵਿਦਾ
RELATED ARTICLES