ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਮਗਰੋਂ ਸੁਰੱਖਿਆ ਏਜੰਸੀਆਂ ਅਲਰਟ ਹੋ ਗਈਆਂ ਹਨ। ਧਮਕੀ ਵਿੱਚ ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਦਾ ਵੀ ਜ਼ਿਕਰ ਕੀਤਾ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਬ੍ਰੇਕਿੰਗ: CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ, ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼
RELATED ARTICLES


