ਪੰਜਾਬ ਦੇ ਤਿੰਨ ਖਿਡਾਰੀਆਂ ਨੂੰ ਅੱਜ ਖੇਡ ਪੁਰਸਕਾਰਾਂ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹਨਾਂ ਵਿੱਚ ਭਾਰਤੀ ਹਾਕੀ ਟੀਮ ਦੇ ਕਪਤਾਨ ਅਤੇ ਡਰੈਗ ਫਲਿੱਕਰ ਹਰਮਨਪ੍ਰੀਤ ਸਿੰਘ ਮੇਜਰ ਧਿਆਨ ਚੰਦ ਖੇਡ ਰਤਨ ਐਵਾਰਡ ਨਾਲ ਨਿਵਾਜਿਆ ਜਾਵੇਗਾ । ਉਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਜਰਮਨਜੀਤ ਸਿੰਘ ਅਤੇ ਜਲੰਧਰ ਦੇ ਸੁਖਜੀਤ ਸਿੰਘ ਨੂੰ ਵੀ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਬ੍ਰੇਕਿੰਗ : ਪੰਜਾਬ ਦੇ ਤਿੰਨ ਖਿਡਾਰੀਆਂ ਨੂੰ ਅੱਜ ਮਿਲੇਗਾ ਖੇਡ ਪੁਰਸਕਾਰ
RELATED ARTICLES