ਪੰਜਾਬ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੇ ਰਿਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਇਹ ਸਮਾਰੋਹ ਸ਼ਾਮ 6:00 ਵਜੇ ਸ਼ੁਰੂ ਹੋਵੇਗਾ, ਜਦੋਂ ਕਿ ਪਹਿਲਾਂ ਇਹ ਸ਼ਾਮ 5:30 ਵਜੇ ਹੁੰਦਾ ਸੀ। ਸੀਮਾ ਸੁਰੱਖਿਆ ਬਲ (BSF) ਨੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਬਦਲਾਅ ਕੀਤਾ ਹੈ। ਸੈਲਾਨੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਸਮੇਂ ਦੀ ਤਬਦੀਲੀ ਨੂੰ ਧਿਆਨ ਵਿੱਚ ਰੱਖ ਕੇ ਆਪਣੀ ਯਾਤਰਾ ਦੀ ਯੋਜਨਾ ਬਣਾਉਣ।
ਬ੍ਰੇਕਿੰਗ : ਪੰਜਾਬ ਦੇ ਅਟਾਰੀ-ਵਾਹਗਾ ਸਰਹੱਦ ‘ਤੇ ਹੋਣ ਵਾਲੇ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ
RELATED ARTICLES