ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਦੌਰੇ ‘ਤੇ ਰਹਿਣਗੇ, ਜਿੱਥੇ ਉਹ ਪੇਂਡੂ ਲਿੰਕ ਸੜਕਾਂ ਦਾ ਉਦਘਾਟਨ ਕਰਨਗੇ। ਇਸ ਦੇ ਨਾਲ ਹੀ ਉਹ ਇੱਕ ਜਨਸਭਾ ਨੂੰ ਵੀ ਸੰਬੋਧਿਤ ਕਰਨਗੇ। ਮੁੱਖ ਮੰਤਰੀ ਵੱਲੋਂ ਭਲਕੇ ਬਿਕਰੌਰ ਵਿਖੇ ਇੱਕ ਨਵੇਂ ਕਾਲਜ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।
ਬ੍ਰੇਕਿੰਗ : ਅੱਜ ਅੰਮ੍ਰਿਤਸਰ ਦੌਰੇ ‘ਤੇ ਜਾਣਗੇ CM ਭਗਵੰਤ ਮਾਨ
RELATED ARTICLES


