ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ ਮੌਕੇ ਮਾਂ ਚਰਨ ਕੌਰ ਦਾ ਝਲਕਿਆ ਦਰਦਕਿਹਾ- “ਸਾਡੀ ਜ਼ਿੰਦਗੀ ‘ਚ ਤੇਰੀ ਦਸਤਕ ਨੇ ਸਾਡੀ ਹਰ ਮੁਸ਼ਕਿਲ ਨਾਲ ਲੜਨ ਦੀ ਤਾਕਤ ਵਧਾ ਦਿੱਤੀ ਸੀ ਤੇ ਅਸੀਂ ਹਰ ਔਕੜ ਤੇਰਾ ਚਿਹਰਾ ਦੇਖ ਦੇਖ ਹੱਸ ਹੱਸ ਕੇ ਪਾਰ ਕੀਤੀ। ਪਰ ਅੱਜ ਤੇਰੀ ਤਸਵੀਰ ਨਾਲ ਗੱਲਾਂ ਕਰਦਿਆਂ ਨੂੰ ਤਿੰਨ ਸਾਲ ਬੀਤ ਗਏ ਨੇ ਪੁੱਤ ਅਸੀਂ ਕਦੇ ਡੋਲਾਂਗੇ ਨਹੀਂ ਤੇ ਆਪਣੇ ਹੱਕ ਲਈ ਆਪਣੀ ਆਵਾਜ਼ ਚੁੱਕਦੇ ਰਹਾਂਗੇ”
ਬ੍ਰੇਕਿੰਗ: ਅੱਜ ਹੈ ਸਿੱਧੂ ਮੂਸੇਵਾਲਾ ਦੀ ਤੀਜੀ ਬਰਸੀ, ਮਾਂ ਚਰਨ ਕੌਰ ਨੇ ਸਾਂਝੀ ਕੀਤੀ ਭਾਵੁਕ ਪੋਸਟ
RELATED ARTICLES