ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਸੰਬੰਧ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਉਸ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਪਵਿੱਤਰ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਬਾਨੀ, ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਆਪ ਸਭ ਨੂੰ ਲੱਖ ਲੱਖ ਵਧਾਈਆਂ।
ਬ੍ਰੇਕਿੰਗ : ਅੱਜ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ, ਸੀਐਮ ਮਾਨ ਨੇ ਦਿੱਤੀਆਂ ਵਧਾਈਆਂ
RELATED ARTICLES