ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸਰਕਾਰ ਵੱਲੋਂ ਪੰਜਾਬ ਸਟੇਟ ਕਮਿਸ਼ਨ ਫਾਰ ਐਨਆਰਆਈ ਦੀ ਸਾਲਾਨਾ ਰਿਪੋਰਟ ਸਮੇਤ ਕੁੱਲ 7 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ, ਕੰਟਰੋਲ ਕਰਨ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਹਾਲ ਕਰਨ ਲਈ ਪ੍ਰਸਤਾਵ ਪੇਸ਼ ਕਰਨਗੇ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ
RELATED ARTICLES