HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ

ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਇਸ ਦੌਰਾਨ ਸਰਕਾਰ ਵੱਲੋਂ ਪੰਜਾਬ ਸਟੇਟ ਕਮਿਸ਼ਨ ਫਾਰ ਐਨਆਰਆਈ ਦੀ ਸਾਲਾਨਾ ਰਿਪੋਰਟ ਸਮੇਤ ਕੁੱਲ 7 ਰਿਪੋਰਟਾਂ ਪੇਸ਼ ਕੀਤੀਆਂ ਜਾਣਗੀਆਂ। ਇਸ ਦੇ ਨਾਲ ਹੀ ਸੀਐਮ ਭਗਵੰਤ ਮਾਨ ਪਾਣੀ ਦੇ ਪ੍ਰਦੂਸ਼ਣ ਨੂੰ ਰੋਕਣ, ਕੰਟਰੋਲ ਕਰਨ ਅਤੇ ਪਾਣੀ ਦੀ ਸ਼ੁੱਧਤਾ ਨੂੰ ਬਹਾਲ ਕਰਨ ਲਈ ਪ੍ਰਸਤਾਵ ਪੇਸ਼ ਕਰਨਗੇ।

RELATED ARTICLES

Most Popular

Recent Comments