HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖ਼ਰੀ ਦਿਨ

ਬ੍ਰੇਕਿੰਗ: ਪੰਜਾਬ ਵਿੱਚ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖ਼ਰੀ ਦਿਨ

ਪੰਜਾਬ ਦੀਆਂ ਸਾਰੀਆਂ ਨਗਰ ਨਿਗਮਾਂ ਵਿੱਚ ਬਿਨਾਂ ਜੁਰਮਾਨੇ ਦੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਦਾ ਅੱਜ ਆਖਰੀ ਦਿਨ ਹੈ। ਨਵੇਂ ਸਾਲ ਦੀ ਸ਼ੁਰੂਆਤ ਦੇ ਨਾਲ ਹੀ ਪ੍ਰਾਪਰਟੀ ਟੈਕਸ ਭਰਨ ਵਾਲਿਆਂ ਨੂੰ 10 ਫੀਸਦੀ ਜੁਰਮਾਨਾ ਭਰਨਾ ਪਵੇਗਾ। ਪ੍ਰਾਪਰਟੀ ਟੈਕਸ ਦਾ ਭੁਗਤਾਨ ਕਰਨ ਵਾਲੇ ਖਪਤਕਾਰ ਜੁਰਮਾਨੇ ਤੋਂ ਬਚਣ ਲਈ ਪ੍ਰਾਪਰਟੀ ਟੈਕਸ ਜਮ੍ਹਾ ਕਰਵਾ ਰਹੇ ਹਨ।

RELATED ARTICLES

Most Popular

Recent Comments