ਪੰਜਾਬ ਵਿੱਚ ਸਰਕਾਰੀ ਬੱਸਾਂ ਦੇ ਡਰਾਈਵਰਾਂ-ਕੰਡਕਟਰਾਂ ਅਤੇ ਹੋਰ ਮੁਲਾਜ਼ਮਾਂ ਵੱਲੋਂ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕੱਲ੍ਹ ਯਾਨੀ ਸੋਮਵਾਰ ਨੂੰ 3 ਹਜ਼ਾਰ ਤੋਂ ਵੱਧ ਬੱਸਾਂ ਬੰਦ ਰਹੀਆਂ। ਬੰਦ ਕਾਰਨ ਸਰਕਾਰ ਨੂੰ 3.5 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ। ਕਰਮਚਾਰੀ ਮੋਹਾਲੀ ‘ਚ ਇਕੱਠੇ ਹੋਣਗੇ ਅਤੇ ਉਥੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣਗੇ।
ਬ੍ਰੇਕਿੰਗ : ਪੰਜਾਬ ਵਿੱਚ ਸਰਕਾਰੀ ਬੱਸਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ
RELATED ARTICLES