ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ ਹੈ। ਅੱਜ ਸਰਕਾਰ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਇੱਕ ਮਹੱਤਵਪੂਰਨ ਖਰੜਾ ਬਿੱਲ ਪੇਸ਼ ਕਰੇਗੀ। ਇਸ ਤੋਂ ਇਲਾਵਾ ਡੈਮਾਂ ਦੀ ਸੁਰੱਖਿਆ ਤੋਂ ਸੀਆਈਐਸਐਫ ਨੂੰ ਹਟਾਉਣ ਸੰਬੰਧੀ 5 ਬਿੱਲ ਪੇਸ਼ ਕੀਤੇ ਜਾਣਗੇ। ਸੈਸ਼ਨ ਦੀ ਸ਼ੁਰੂਆਤ ਹੰਗਾਮੇ ਨਾਲ ਹੋਈ ਹੈ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸਿੰਧਵਾਨ ਨੇ ਦੱਸਿਆ ਕਿ ਸੈਸ਼ਨ ਦਾ ਸਮਾਂ 15 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ।
ਬ੍ਰੇਕਿੰਗ : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਦੂਜਾ ਦਿਨ
RELATED ARTICLES