ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਸਰਾ ਦਿਨ ਹੈ। ਇਜਲਾਸ ਸਵੇਰੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਮੰਤਰੀ ਅਮਨ ਅਰੋੜਾ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਅਰੋੜਾ ਨੇ ਸਭ ਤੋਂ ਪਹਿਲਾਂ ਪੀਐਸਪੀਸੀਐਲ ਬਾਰੇ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਕਿਸਾਨਾਂ ਨੂੰ ਸੋਲਰ ਪੰਪ ਅਲਾਟ ਕਰ ਰਹੇ ਹਾਂ। ਇਸ ਦੀ ਗਿਣਤੀ 1600 ਦੇ ਕਰੀਬ ਹੋਵੇਗੀ।
ਬ੍ਰੇਕਿੰਗ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਤੀਸਰਾ ਦਿਨ
RELATED ARTICLES