HomePunjabi NewsBusinessਬ੍ਰੇਕਿੰਗ : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਇਆ...

ਬ੍ਰੇਕਿੰਗ : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਤੋਂ ਆਇਆ ਬਦਲਾਅ

ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ ਦਰਜ ਕੀਤੀ ਗਈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 127 ਰੁਪਏ ਦੀ ਗਿਰਾਵਟ ਨਾਲ 85,932 ਰੁਪਏ ‘ਤੇ ਆ ਗਈ ਹੈ। ਇਸ ਤੋਂ ਪਹਿਲਾਂ ਸੋਨਾ 86,059 ਰੁਪਏ ‘ਤੇ ਸੀ, ਅੱਜ ਇਕ ਕਿਲੋ ਚਾਂਦੀ ਦੀ ਕੀਮਤ 90 ਰੁਪਏ ਘਟ ਕੇ 96,634 ਰੁਪਏ ਪ੍ਰਤੀ ਕਿਲੋ ‘ਤੇ ਆ ਗਈ ਹੈ।

RELATED ARTICLES

Most Popular

Recent Comments