ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਪੰਜਾਬ ਅਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ ‘ਤੇ ਯੂਜ਼ਰ ਫੀਸ ਵਿੱਚ 5 ਤੋਂ 10 ਰੁਪਏ ਤੱਕ ਦਾ ਵਾਧਾ ਕਰ ਦਿੱਤਾ ਹੈ, ਜੋ 14 ਜੁਲਾਈ ਤੋਂ ਲਾਗੂ ਹੋ ਗਿਆ ਹੈ। ਇਸ ਫੈਸਲੇ ਨਾਲ ਲਾਡੋਵਾਲ ਸਮੇਤ ਕਈ ਰੂਟਾਂ ‘ਤੇ ਸਫ਼ਰ ਕਰਨਾ ਮਹਿੰਗਾ ਹੋ ਗਿਆ ਹੈ। NHAI ਦਾ ਕਹਿਣਾ ਹੈ ਕਿ ਇਹ ਵਾਧਾ ਨਿਰਧਾਰਤ ਨਿਯਮਾਂ ਤਹਿਤ ਕੀਤਾ ਗਿਆ ਹੈ।
ਬ੍ਰੇਕਿੰਗ: ਪੰਜਾਬ-ਹਰਿਆਣਾ ‘ਚ ਟੋਲ ਟੈਕਸ ਮਹਿੰਗਾ; NHAI ਨੇ ਵਧਾਈਆਂ ਦਰਾਂ
RELATED ARTICLES


