HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਭਲ੍ਹਕੇ ਰਹੇਗੀ ਸਰਕਾਰੀ ਛੁੱਟੀ

ਬ੍ਰੇਕਿੰਗ : ਪੰਜਾਬ ਵਿੱਚ ਭਲ੍ਹਕੇ ਰਹੇਗੀ ਸਰਕਾਰੀ ਛੁੱਟੀ

ਪੰਜਾਬ ਵਿੱਚ, ਕੱਲ੍ਹ ਯਾਨੀ 29 ਅਪ੍ਰੈਲ (ਮੰਗਲਵਾਰ) ਨੂੰ ਸਰਕਾਰ ਵੱਲੋਂ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸਰਕਾਰ ਨੇ ਇਹ ਫੈਸਲਾ 29 ਅਪ੍ਰੈਲ ਨੂੰ ਭਗਵਾਨ ਸ਼੍ਰੀ ਪਰਸ਼ੂਰਾਮ ਜੀ ਦੇ ਜਨਮ ਦਿਵਸ ਸਬੰਧੀ ਲਿਆ ਹੈ। ਸਾਰੇ ਸਕੂਲ, ਕਾਲਜ, ਸਰਕਾਰੀ ਦਫ਼ਤਰ ਅਤੇ ਹੋਰ ਵਪਾਰਕ ਇਕਾਈਆਂ ਕੱਲ੍ਹ ਯਾਨੀ ਮੰਗਲਵਾਰ ਨੂੰ ਬੰਦ ਰਹਿਣਗੀਆਂ।

RELATED ARTICLES

Most Popular

Recent Comments