HomePunjabi NewsLiberal Breakingਬ੍ਰੇਕਿੰਗ: ਚੋਣਾਂ ਦੇ ਕਰਕੇ ਪੰਜਾਬ ਵਿੱਚ ਭਲ੍ਹਕੇ ਰਹੇਗੀ ਸਰਕਾਰੀ ਛੁੱਟੀ

ਬ੍ਰੇਕਿੰਗ: ਚੋਣਾਂ ਦੇ ਕਰਕੇ ਪੰਜਾਬ ਵਿੱਚ ਭਲ੍ਹਕੇ ਰਹੇਗੀ ਸਰਕਾਰੀ ਛੁੱਟੀ

ਨਗਰ ਨਿਗਮ ਚੋਣਾਂ ਦੇ ਚਲਦੇ ਪੰਜਾਬ ਦੇ ਜ਼ਿਲਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਸਰਕਾਰੀ ਸਕੂਲ ਦਫਤਰ ਵਿਦਿਅਕ ਅਦਾਰੇ ਬੰਦ ਰਹਿਣ ਦਾ ਆਦੇਸ਼ ਦਿੱਤਾ ਗਿਆ ਹੈ। 21 ਦਸੰਬਰ ਨੂੰ ਇਹਨਾਂ ਜਿਲ੍ਹਿਆਂ ਵਿੱਚ ਡਰਾਈ ਡੇ ਦਾ ਵੀ ਐਲਾਨ ਕੀਤਾ ਗਿਆ ਹੈ।

RELATED ARTICLES

Most Popular

Recent Comments