ਮੋਹਾਲੀ ਸ਼ਹਿਰ ਵਿੱਚ ਇੱਕ ਹਫ਼ਤੇ ਵਿੱਚ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਲੋਕਾਂ ਨੂੰ 1.5 ਕਰੋੜ ਰੁਪਏ ਦੇ ਈ-ਚਲਾਨ ਜਾਰੀ ਕੀਤੇ ਗਏ ਹਨ। ਸਰਕਾਰ ਨੇ ਸੜਕ ਹਾਦਸਿਆਂ ਨੂੰ ਰੋਕਣ ਅਤੇ ਅਪਰਾਧੀਆਂ ਨਾਲ ਨਜਿੱਠਣ ਲਈ ਸ਼ਹਿਰ ਦੀ ਨਿਗਰਾਨੀ ਅਤੇ ਆਵਾਜਾਈ ਪ੍ਰਬੰਧਨ ਪ੍ਰਣਾਲੀ ਸ਼ੁਰੂ ਕੀਤੀ ਹੈ। ਪਰ ਇਹ ਸਿਸਟਮ ਹੁਣ ਲੋਕਾਂ ਦੀਆਂ ਜੇਬਾਂ ‘ਤੇ ਬੋਝ ਬਣਦਾ ਜਾ ਰਿਹਾ ਹੈ। ਪੁਲਿਸ ਵੱਲੋਂ ਹੈਲਮੇਟ ਨਾ ਪਹਿਨਣ ਵਾਲੀਆਂ ਔਰਤਾਂ ਦੇ ਚਲਾਨ ਵੀ ਕੱਟੇ ਗਏ ਹਨ।
ਬ੍ਰੇਕਿੰਗ : ਮੋਹਾਲੀ ਵਿੱਚ ਇੱਕ ਹਫ਼ਤੇ ਵਿੱਚ ਟ੍ਰੈਫਿਕ ਪੁਲਿਸ ਨੇ ਲੋਕਾਂ ਦੇ ਕੱਟੇ 1.5 ਕਰੋੜ ਰੁਪਏ ਦੇ ਈ-ਚਲਾਨ
RELATED ARTICLES


