ਫ਼ਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਵਿੱਤਰ ਸ਼ਹਿਰਾਂ ਦੇ ਵਿਕਾਸ ਲਈ ਖਜ਼ਾਨੇ ਦੇ ਮੂੰਹ ਹਮੇਸ਼ਾ ਖੁੱਲ੍ਹੇ ਰਹਿਣਗੇ। ਉਨ੍ਹਾਂ ਕਿਹਾ ਕਿ ਫ਼ਤਿਹਗੜ੍ਹ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦੇਣ ਲਈ ਕਿਸੇ ਸਰਕਾਰੀ ਨੋਟੀਫਿਕੇਸ਼ਨ ਦੀ ਲੋੜ ਨਹੀਂ, ਕਿਉਂਕਿ ਇਹ ਧਰਤੀ ਪਹਿਲਾਂ ਹੀ ਪਵਿੱਤਰ ਹੈ। ਉਨ੍ਹਾਂ ਇਲਾਕੇ ਦੀ ਨੁਹਾਰ ਬਦਲਣ ਅਤੇ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਦਾ ਭਰੋਸਾ ਦਿੱਤਾ।
ਬ੍ਰੇਕਿੰਗ : ਪਵਿੱਤਰ ਸ਼ਹਿਰਾਂ ਦੇ ਵਿਕਾਸ ਲਈ ਖਜ਼ਾਨੇ ਦੇ ਮੂੰਹ ਹਮੇਸ਼ਾ ਖੁੱਲ੍ਹੇ ਰਹਿਣਗੇ : ਸੀਐਮ ਮਾਨ
RELATED ARTICLES


