ਬ੍ਰੇਕਿੰਗ: ਟਰੂਡੋ ਸਰਕਾਰ ਨੇ ਗੈਰ ਕਾਨੂੰਨੀ ਪਰਵਾਸੀਆਂ ਨੂੰ ਵੱਡਾ ਝਟਕਾ ਦਿੱਤਾ ਹੈ, ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੇ ਐਲਾਨ ਕੀਤਾ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵੱਡੇ ਪੱਧਰ ‘ਤੇ ਡਿਪੋਰਟ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵੇਂ ਸਾਲ ਵਿੱਚ ਆਰਜ਼ੀ ਪ੍ਰਵਾਸੀਆਂ ਦੀ ਗਿਣਤੀ ਘਟਾਈ ਜਾਵੇਗੀ, ਜਦਕਿ ਕੰਪਨੀਆਂ ਨੂੰ ਉੱਚੀਆਂ ਮਜ਼ਦੂਰੀ ਦਰਾਂ ‘ਤੇ ਕਾਮੇ ਰੱਖਣੇ ਪਉਣਗੇ।
ਬ੍ਰੇਕਿੰਗ: ਟਰੂਡੋ ਸਰਕਾਰ ਨੇ ਗੈਰ ਕਾਨੂੰਨੀ ਪਰਵਾਸੀਆਂ ਨੂੰ ਦਿੱਤਾ ਵੱਡਾ ਝਟਕਾ
RELATED ARTICLES