More
    HomePunjabi NewsLiberal Breakingਬ੍ਰੇਕਿੰਗ: ਟਰੰਪ ਦਾ ਦਾਅਵਾ, ਈਰਾਨ ਨਾਲ ਜੰਗਬੰਦੀ ਖ਼ਤਮ; ਨਵੇਂ ਸਮਝੌਤੇ ਤੋਂ ਕੀਤਾ...

    ਬ੍ਰੇਕਿੰਗ: ਟਰੰਪ ਦਾ ਦਾਅਵਾ, ਈਰਾਨ ਨਾਲ ਜੰਗਬੰਦੀ ਖ਼ਤਮ; ਨਵੇਂ ਸਮਝੌਤੇ ਤੋਂ ਕੀਤਾ ਇਨਕਾਰ

    ਵਾਸ਼ਿੰਗਟਨ: ਨਾਟੋ ਸਿਖਰ ਸੰਮੇਲਨ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਕਿ ਈਰਾਨ ਨਾਲ ਜੰਗਬੰਦੀ ਹੁਣ ਖ਼ਤਮ ਹੋ ਚੁੱਕੀ ਹੈ ਅਤੇ ਅਮਰੀਕਾ ਹੁਣ ਤੇਹਰਾਨ ਨਾਲ ਕੋਈ ਨਵਾਂ ਸਮਝੌਤਾ ਨਹੀਂ ਕਰੇਗਾ। ਉਨ੍ਹਾਂ ਇਹ ਵੀ ਕਿਹਾ ਕਿ ਅਮਰੀਕੀ ਫ਼ੌਜ ਨੇ ਈਰਾਨ ਨਾਲ ਜੁੜੇ 80 ਟਿਕਾਣਿਆਂ ‘ਤੇ ਹਮਲੇ ਕੀਤੇ ਹਨ। ਟਰੰਪ ਦੇ ਇਸ ਬਿਆਨ ਤੋਂ ਬਾਅਦ ਮੱਧ ਪੂਰਬ ਵਿੱਚ ਤਣਾਅ ਹੋਰ ਵਧਣ ਦੇ ਖ਼ਦਸ਼ੇ ਜਤਾਏ ਜਾ ਰਹੇ ਹਨ।

    RELATED ARTICLES

    Most Popular

    Recent Comments