ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲ ਟਰੰਪ ਨੇ ਗੈਰ ਕਾਨੂੰਨੀ ਤੌਰ ਤੇ ਅਮਰੀਕਾ ਵਿੱਚ ਰਹਿ ਰਹੇ ਪ੍ਰਵਾਸੀਆਂ ਖਿਲਾਫ ਮੁਹਿੰਮ ਛੇੜ ਦਿੱਤੀ ਹੈ। ਟਰੰਪ ਨੇ ਸਾਫ ਕਰ ਦਿੱਤਾ ਹੈ ਕਿ ਉਹ ਦੇਸ਼ ਦੇ ਵਿੱਚ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਨਹੀਂ ਰਹਿਣ ਦੇਣ ਦੇਣਗੇ। ਇਸੇਦੇ ਚਲਦੇ ਟਰੰਪ ਨੇ 208 ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਜਹਾਜ ਦੇ ਰਾਹੀਂ ਵਾਪਸ ਭਾਰਤ ਭੇਜ ਦਿੱਤਾ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੱਲ ਇਹ ਜਹਾਜ ਅੰਮ੍ਰਿਤਸਰ ਪਹੁੰਚੇਗਾ।
ਬ੍ਰੇਕਿੰਗ : ਟਰੰਪ ਨੇ ਗ਼ੈਰ ਕਨੂੰਨੀ ਪ੍ਰਵਾਸੀਆਂ ਖਿਲਾਫ਼ ਛੇੜੀ ਮੁਹਿੰਮ, ਜਹਾਜ ਭਰਕੇ ਭੇਜਿਆ ਵਾਪਸ
RELATED ARTICLES