More
    HomePunjabi NewsLiberal Breakingਬ੍ਰੇਕਿੰਗ: ਟਰੰਪ ਬੋਲੇ, ਅਮਰੀਕਾ ਕੋਲ ਹਥਿਆਰਾਂ ਦਾ ਵੱਡਾ ਜ਼ਖੀਰਾ, ਗੁਪਤ ਜਾਣਕਾਰੀ ਲੀਕ...

    ਬ੍ਰੇਕਿੰਗ: ਟਰੰਪ ਬੋਲੇ, ਅਮਰੀਕਾ ਕੋਲ ਹਥਿਆਰਾਂ ਦਾ ਵੱਡਾ ਜ਼ਖੀਰਾ, ਗੁਪਤ ਜਾਣਕਾਰੀ ਲੀਕ ਕਰਨ ਵਾਲਿਆਂ ਨੂੰ ਹੋਵੇਗੀ ਸਖ਼ਤ ਸਜ਼ਾ

    ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਅਮਰੀਕਾ ਕੋਲ ਹਥਿਆਰਾਂ ਦਾ ਵੱਡਾ ਜ਼ਖੀਰਾ ਮੌਜੂਦ ਹੈ ਅਤੇ ਨਵੇਂ ਹਥਿਆਰ ਵੀ ਲਗਾਤਾਰ ਤਿਆਰ ਕੀਤੇ ਜਾ ਰਹੇ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਦੇਸ਼ ਦੀ ਗੁਪਤ ਜਾਣਕਾਰੀ ਲੀਕ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਅਤੇ ਅਜਿਹੇ ਲੋਕਾਂ ਨੂੰ ਲੰਬੇ ਸਮੇਂ ਦੀ ਜੇਲ੍ਹ ਦੀ ਸਜ਼ਾ ਭੁਗਤਣੀ ਪਵੇਗੀ।

    RELATED ARTICLES

    Most Popular

    Recent Comments