ਅਮਰੀਕਾ ਦੇ ਨਵੇਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਪੇਸਐਕਸ ਦੇ ਸੀਈਓ ਐਲੋਨ ਮਸਕ ਨੂੰ ਪੁਲਾੜ ਵਿੱਚ ਫਸੇ ਸੁਨੀਤਾ ਵਿਲੀਅਮਜ਼ ਅਤੇ ਉਨ੍ਹਾਂ ਦੇ ਸਹਿਯੋਗੀ ਬੁਚ ਵਿਲਮੋਰ ਨੂੰ ਵਾਪਸ ਲਿਆਉਣ ਦਾ ਕੰਮ ਸੌਂਪਿਆ ਹੈ। ਦੋਵੇਂ ਵਿਗਿਆਨੀ ਪਿਛਲੇ ਸਾਲ ਜੂਨ ਤੋਂ ਪੁਲਾੜ ਵਿੱਚ ਫਸੇ ਹੋਏ ਹਨ। ਟਰੰਪ ਨੇ ਸੋਸ਼ਲ ਮੀਡੀਆ ‘ਤੇ ਲਿਖਿਆ- ਮੈਂ ਮਸਕ ਨੂੰ ਉਨ੍ਹਾਂ ਦੋ ‘ਬਹਾਦਰ ਪੁਲਾੜ ਯਾਤਰੀਆਂ’ ਨੂੰ ਵਾਪਸ ਲਿਆਉਣ ਲਈ ਕਿਹਾ ਹੈ। ਇਨ੍ਹਾਂ ਨੂੰ ਬਿਡੇਨ ਪ੍ਰਸ਼ਾਸਨ ਦੁਆਰਾ ਪੁਲਾੜ ਵਿੱਚ ਛੱਡਿਆ ਗਿਆ ਹੈ।
ਬ੍ਰੇਕਿੰਗ : ਟਰੰਪ ਨੇ ਪੁਲਾੜ ਵਿੱਚ ਫ਼ਸੀ ਸੁਨੀਤਾ ਵਿਲੀਅਮਜ਼ ਨੂੰ ਵਾਪਸ ਲਿਆਉਣ ਦਾ ਚੁੱਕਿਆ ਜਿੰਮਾ
RELATED ARTICLES