ਟੀਵੀ ਅਦਾਕਾਰਾ ਹਿਨਾ ਖਾਨ ਨੇ ਆਪਣੇ ਲੰਬੇ ਸਮੇਂ ਦੇ ਬੁਆਏਫ੍ਰੈਂਡ ਰੌਕੀ ਜੈਸਵਾਲ ਨਾਲ ਵਿਆਹ ਕਰਵਾ ਲਿਆ ਹੈ। ਹਿਨਾ ਨੇ ਇੰਸਟਾਗ੍ਰਾਮ ‘ਤੇ ਵਿਆਹ ਦੀਆਂ ਤਸਵੀਰਾਂ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ। ਫੋਟੋਆਂ ਵਿੱਚ ਦੋਵੇਂ ਬਹੁਤ ਸੁੰਦਰ ਲੱਗ ਰਹੇ ਹਨ। ਹਿਨਾ ਅਤੇ ਰੌਕੀ ਨੇ ਆਪਣੇ ਵਿਆਹ ਨੂੰ ਸਪੈਸ਼ਲ ਮੈਰਿਜ ਐਕਟ ਦੇ ਤਹਿਤ ਘਰ ਵਿੱਚ ਪਰਿਵਾਰ ਅਤੇ ਨਜ਼ਦੀਕੀ ਦੋਸਤਾਂ ਵਿਚਕਾਰ ਰਜਿਸਟਰ ਕਰਵਾਇਆ ਹੈ।
ਬ੍ਰੇਕਿੰਗ : ਟੀਵੀ ਅਦਾਕਾਰਾ ਹਿਨਾ ਖਾਨ ਨੇ ਬੁਆਏਫ੍ਰੈਂਡ ਰੌਕੀ ਜੈਸਵਾਲ ਨਾਲ ਕਰਵਾਇਆ ਵਿਆਹ
RELATED ARTICLES