More
    HomePunjabi NewsEntertainmentਬ੍ਰੇਕਿੰਗ: ਗੁਰੂ ਰੰਧਾਵਾ ਦੇ ਜਿਮ 'ਤੇ ਫਾਇਰਿੰਗ ਮਾਮਲੇ 'ਚ ਪੁਲਿਸ ਮੁਠਭੇੜ ਮਗਰੋਂ...

    ਬ੍ਰੇਕਿੰਗ: ਗੁਰੂ ਰੰਧਾਵਾ ਦੇ ਜਿਮ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਮੁਠਭੇੜ ਮਗਰੋਂ 2 ਸ਼ੂਟਰ ਗ੍ਰਿਫਤਾਰ

    ਜਲੰਧਰ: ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਮੁਠਭੇੜ ਤੋਂ ਬਾਅਦ 2 ਸ਼ੂਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜੇ ਗਏ ਮੁਲਜ਼ਮ ਖ਼ਤਰਨਾਕ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਹੋਏ ਹਨ। ਪੁਲਿਸ ਅਤੇ ਸ਼ੂਟਰਾਂ ਵਿਚਕਾਰ ਹੋਈ ਇਸ ਮੁੱਠਭੇੜ ਦੌਰਾਨ ਗੋਲੀਆਂ ਵੀ ਚੱਲੀਆਂ, ਜਿਸ ਮਗਰੋਂ ਦੋਵਾਂ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਪਾਕਿਸਤਾਨ ਮੇਡ (ਪਾਕਿਸਤਾਨ ਵਿੱਚ ਬਣੇ) ਹਥਿਆਰ ਅਤੇ ਹੋਰ ਅਸਲਾ ਬਰਾਮਦ ਕੀਤਾ ਹੈ। ਫਿਲਹਾਲ ਪੁਲਿਸ ਵੱਲੋਂ ਇਨ੍ਹਾਂ ਦੇ ਨੈੱਟਵਰਕ ਅਤੇ ਅਗਲੇ ਨਿਸ਼ਾਨਿਆਂ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

    RELATED ARTICLES

    Most Popular

    Recent Comments