ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ UAPA ਲਾਗੂ ਕੀਤਾ ਗਿਆ ਹੈ। ਨਵੀਂ ਪਾਰਟੀ ਦੇ ਗਠਨ ਤੋਂ ਪਹਿਲਾਂ ਹੀ ਇਹ ਕਾਰਵਾਈ ਹੋਈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਇਸ ਨੂੰ ਸਿਆਸੀ ਸਾਜਿਸ਼ ਕਰਾਰ ਦਿੱਤਾ। ਅੰਮ੍ਰਿਤਪਾਲ ਪਹਿਲਾਂ ਹੀ NSA ਤਹਿਤ ਜੇਲ੍ਹ ਵਿੱਚ ਬੰਦ ਹਨ। ਤਰਸੇਮ ਸਿੰਘ ਨੇ ਦੱਸਿਆ ਕਿ ਅਜਿਹੀ ਚਾਲਾਂ ਦੀ ਉਮੀਦ ਪਹਿਲਾਂ ਹੀ ਸੀ।
ਬ੍ਰੇਕਿੰਗ : ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ UAPA
RELATED ARTICLES