HomePunjabi NewsLiberal Breakingਬ੍ਰੇਕਿੰਗ : ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ UAPA

ਬ੍ਰੇਕਿੰਗ : ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲਗਾਇਆ ਗਿਆ UAPA

ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ UAPA ਲਾਗੂ ਕੀਤਾ ਗਿਆ ਹੈ। ਨਵੀਂ ਪਾਰਟੀ ਦੇ ਗਠਨ ਤੋਂ ਪਹਿਲਾਂ ਹੀ ਇਹ ਕਾਰਵਾਈ ਹੋਈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਇਸ ਨੂੰ ਸਿਆਸੀ ਸਾਜਿਸ਼ ਕਰਾਰ ਦਿੱਤਾ। ਅੰਮ੍ਰਿਤਪਾਲ ਪਹਿਲਾਂ ਹੀ NSA ਤਹਿਤ ਜੇਲ੍ਹ ਵਿੱਚ ਬੰਦ ਹਨ। ਤਰਸੇਮ ਸਿੰਘ ਨੇ ਦੱਸਿਆ ਕਿ ਅਜਿਹੀ ਚਾਲਾਂ ਦੀ ਉਮੀਦ ਪਹਿਲਾਂ ਹੀ ਸੀ।

RELATED ARTICLES

Most Popular

Recent Comments