ਸਰਕਾਰ ਤੇਲ ਕੰਪਨੀਆਂ ਨੂੰ ਸਬਸਿਡੀ ਵਾਲੀਆਂ ਦਰਾਂ ‘ਤੇ ਐਲਪੀਜੀ ਸਿਲੰਡਰ ਵੇਚਣ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ 30 ਹਜ਼ਾਰ ਕਰੋੜ ਰੁਪਏ ਦੇਵੇਗੀ। ਇਹ ਰਕਮ ਕੰਪਨੀਆਂ ਨੂੰ 12 ਕਿਸ਼ਤਾਂ ਵਿੱਚ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਉੱਜਵਲਾ ਯੋਜਨਾ ਦੀ ਸਬਸਿਡੀ ਜਾਰੀ ਰੱਖਣ ਲਈ 12 ਹਜ਼ਾਰ ਕਰੋੜ ਰੁਪਏ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਅੱਜ ਯਾਨੀ 8 ਅਗਸਤ ਨੂੰ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਇਸਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।
ਬ੍ਰੇਕਿੰਗ : ਉਜਵਲਾ ਯੋਜਨਾ ਸਬਸਿਡੀ ਸਰਕਾਰ ਵੱਲੋਂ ਰਹੇਗੀ ਜਾਰੀ, 12 ਹਜਾਰ ਕਰੋੜ ਰੁਪਏ ਮਨਜ਼ੂਰ
RELATED ARTICLES