ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਲੁਧਿਆਣਾ ਪਹੁੰਚੇ। ਹੜ੍ਹਾਂ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਦਾ ਇਹ ਦੂਜਾ ਪੰਜਾਬ ਦੌਰਾ ਹੈ। ਉਨ੍ਹਾਂ ਦੇ ਨਾਲ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਰਾਜ ਮੰਤਰੀ ਭਾਗੀਰਥ ਚੌਧਰੀ, ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਰਾਜ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੰਡੀਆਂ ਵੀ ਸਨ, ਜੋ ਲਾਡੋਵਾਲ ਸਥਿਤ ਆਈਸੀਏਆਰ ਮੱਕੀ ਸੰਸਥਾ ਪਹੁੰਚੇ।
ਬ੍ਰੇਕਿੰਗ : ਕੇਂਦਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਪਹੁੰਚੇ ਲੁਧਿਆਣਾ
RELATED ARTICLES