ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੇਂਦਰੀ ਕੈਬਨਿਟ ਦੀ ਮੀਟਿੰਗ ਵਿੱਚ ਸ਼ੁੱਕਰਵਾਰ ਨੂੰ ਸਾਰੇ ਸੂਬਿਆਂ ਵਿੱਚ ਲੋਕ ਸਭਾ ਸੀਟਾਂ 50 ਫ਼ੀਸਦੀ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸੀਟਾਂ ਦੀ ਇਹ ਨਵੀਂ ਗਿਣਤੀ 25 ਸਾਲਾਂ ਤੱਕ ਯਾਨੀ 2051 ਤੱਕ ਸਥਿਰ ਰਹੇਗੀ। ਹਲਕਾਬੰਦੀ ਅਤੇ ਮਹਿਲਾ ਰਾਖਵਾਂਕਰਨ ਨਾਲ ਜੁੜਿਆ ਇਹ ਬਿੱਲ 30 ਨਵੰਬਰ ਨੂੰ ਲੋਕ ਸਭਾ ਅਤੇ 2 ਦਸੰਬਰ ਨੂੰ ਰਾਜ ਸਭਾ ਵਿੱਚ ਪੇਸ਼ ਕੀਤਾ ਜਾਵੇਗਾ।
ਬ੍ਰੇਕਿੰਗ: ਲੋਕ ਸਭਾ ਸੀਟਾਂ 50% ਵਧਾਉਣ ਦੇ ਪ੍ਰਸਤਾਵ ਨੂੰ ਕੈਬਨਿਟ ਦੀ ਮਨਜ਼ੂਰੀ; 25 ਸਾਲ ਨਹੀਂ ਬਦਲੇਗੀ ਗਿਣਤੀ, 30 ਨਵੰਬਰ ਨੂੰ ਪੇਸ਼ ਹੋਵੇਗਾ ਬਿੱਲ
RELATED ARTICLES


