HomePunjabi NewsLiberal Breakingਬ੍ਰੇਕਿੰਗ: ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਬ੍ਰੇਕਿੰਗ: ਕੇਂਦਰੀ ਮੰਤਰੀ ਮਨੋਹਰ ਲਾਲ ਖੱਟੜ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ

ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨੇ ਵੀਰਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਮੀਟਿੰਗ ਦੌਰਾਨ, ਦੋਵਾਂ ਆਗੂਆਂ ਨੇ ਪੰਜਾਬ ਅਤੇ ਚੰਡੀਗੜ੍ਹ ਨਾਲ ਸਬੰਧਤ ਮੁੱਖ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਵਿੱਖ ਲਈ ਰਣਨੀਤੀ ਤਿਆਰ ਕੀਤੀ।

RELATED ARTICLES

Most Popular

Recent Comments